ਕਾਂਗਰਸੀ ਨੇਤਾ ਗੁਰਲਾਲ ਸਿੰਘ ਕਤਲ ਮਾਮਲੇ ‘ਚ ਦਿਲੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ
ਯੂਥ ਕਾਂਗਰਸ ਆਗੂ ਗੁਰਲਾਲ ਸਿੰਘ ਭੁੱਲਰ ਦੇ ਕਤਲ ਮਾਮਲੇ ਵਿੱਚ ਦਿੱਲੀ ਪੁਲਿਸ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ. ਸਪੈਸ਼ਲ ਸੈੱਲ ਨੇ ਐਤਵਾਰ ਨੂੰ ਗੁਰਲਾਲ ਸਿੰਘ ਭੁੱਲਰ ਦੇ ਕਤਲ ਦੇ ਇਲਜ਼ਮ ਵਿੱਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ. ਦਿੱਲੀ ਪੁਲਿਸ ਵੱਲੋਂ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਗੁਰਿੰਦਰ ਪਾਲ ...
Read more